5ਜੰਮੂ ਕਸ਼ਮੀਰ: ਬਲਾਸਟ ਕਰ ਉਡਾਏ 6 ਅੱਤਵਾਦੀਆਂ ਦੇ ਘਰ
ਸ੍ਰੀਨਗਰ, 26 ਅਪ੍ਰੈਲ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ਵਿਚ ਹੁਣ ਤੱਕ 6 ਅੱਤਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਬੀਤੀ ਰਾਤ ਸੁਰੱਖਿਆ ਬਲਾਂ ਵਲੋਂ ਇਹ ਕਾਰਵਾਈ ਕੀਤੀ ਗਈ। ਧਮਾਕੇ ਵਿਚ ਜਿਨ੍ਹਾਂ ਅੱਤਵਾਦੀਆਂ ਦੇ ਘਰ ਢਾਹੇ ਗਏ ਸਨ, ਉਨ੍ਹਾਂ...
... 1 hours 46 minutes ago