7ਕਪੂਰਥਲਾ ਤੇ ਫਗਵਾੜਾ ਸ਼ਹਿਰ 'ਚ ਰਾਤ 9:30 ਤੋਂ 12 ਵਜੇ ਤੱਕ ਬਲੈਕ ਆਊਟ ਰਿਹਾ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ-ਡੀ.ਸੀ.
ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਭਾਰਤ-ਪਾਕਿ ਜੰਗ ਦਰਮਿਆਨ ਇਕ ਇਹਤਿਆਤੀ ਕਦਮ ਵਜੋਂ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਅੱਜ ਕਪੂਰਥਲਾ ਤੇ ਫਗਵਾੜਾ ਸ਼ਹਿਰ ਵਿਚ ਰਾਤ 9:30 ਵਜੇ ਤੋਂ 12 ਵਜੇ ਤੱਕ ਬਲੈਕ ਆਊਟ ਰਿਹਾ | ਇਸੇ ਦੌਰਾਨ ਸ਼ਹਿਰ ਦੇ ਸਾਰੇ ਖੇਤਰਾਂ ਵਿਚ ਬਿਜਲੀ ਬੰਦ ਰਹੀ...
... 11 minutes ago