16 ਭਾਰਤ ਆਪਣੀ ਪ੍ਰਭੂਸੱਤਾ ਦੀ ਰੱਖਿਆ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ- ਰੱਖਿਆ ਮੰਤਰਾਲਾ
ਨਵੀਂ ਦਿੱਲੀ ,9 ਮਈ - ਰੱਖਿਆ ਮੰਤਰਾਲੇ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਜੰਮੂ-ਕਸ਼ਮੀਰ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਪਾਕਿਸਤਾਨੀ ਮੂਲ ਦੇ ਡਰੋਨ ਅਤੇ ਮਿਜ਼ਾਈਲਾਂ ਦੁਆਰਾ ਜੰਮੂ, ਪਠਾਨਕੋਟ ...
... 57 minutes ago