12ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਬਾਬਾ ਬਕਾਲਾ ਸਾਹਿਬ, 6 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਥੰਮ ਸਾਹਿਬ ਜੀ ਕਰਤਾਰਪੁਰ ਸਾਹਿਬ (ਜਲੰਧਰ) ਤੱਕ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ...
... 2 hours 19 minutes ago