3ਮਾਨ ਸਰਕਾਰ ਨੂੰ ਹਰਿਆਣਾ ਲਈ ਪਾਣੀ ਤਾਂ ਦੇਣਾ ਹੀ ਪਵੇਗਾ - ਨਾਇਬ ਸਿੰਘ ਸੈਣੀ
ਚੰਡੀਗੜ੍ਹ, 3 ਅਪ੍ਰੈਲ - ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਕਾਫੀ ਵੱਧ ਹੈ। ਮੁੱਖ ਮੰਤਰੀ ਪੰਜਾਬ ਹਰਿਆਣਾ...
... 1 hours 1 minutes ago