14 ਫ਼ੌਜੀ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਫਲਦਾਇਕ ਸ਼ਮੂਲੀਅਤ,ਸੀ.ਡੀ.ਐਸ. ਜਨਰਲ ਚੌਹਾਨ ਨੇ ਜਰਮਨ ਹਮਰੁਤਬਾ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ , 1 ਜੂਨ - ਚੀਫ਼ ਆਫ਼ ਡਿਫੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੇ ਜਰਮਨੀ ਦੇ ਚੀਫ਼ ਆਫ਼ ਡਿਫੈਂਸ, ਜਨਰਲ ਕਾਰਸਟਨ ਬ੍ਰੂਅਰ ਨਾਲ ਦੁਵੱਲੀ ਗੱਲਬਾਤ ਕੀਤੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ਰੱਖਿਆ ...
... 4 hours 12 minutes ago