3ਗੁਰੂਦੇਵ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਕੋਲੰਬੀਆ ਦੀ ਸੰਸਦ ਨੂੰ ਕੀਤਾ ਸੰਬੋਧਨ
ਬੈਂਗਲੁਰੂ,18 ਜੂਨ -ਗੁਰੂਦੇਵ ਸ਼੍ਰੀ ਸ਼੍ਰੀ ਰਵਿਸ਼ੰਕਰ ਨੇ ਕੋਲੰਬੀਆ ਦੀ ਰਾਜਧਾਨੀ ਬੋਗੋਟਾ ਵਿਚ ਸੰਸਦ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਇਹ ਉਹੀ ਸ਼ਹਿਰ ਹੈ ਜਿੱਥੇ 10 ਸਾਲ ਪਹਿਲਾਂ ਉਨ੍ਹਾਂ ਨੇ ਸ਼ਾਂਤੀ ਲਈ ਮਨੁੱਖਤਾ ਆਧਾਰਿਤ ਅਪੀਲ ਕੀਤੀ ਸੀ, ਜਿਸ ਤੋਂ ਬਾਅਦ ਕੋਲੰਬੀਆ ਸਰਕਾਰ ਅਤੇ ਬਾਗ਼ੀ ਸੰਸਥਾ ਫਾਰਕ ਵਿਚਕਾਰ ਇਕ ਇਤਿਹਾਸਕ ਸ਼ਾਂਤੀ ਸਮਝੌਤਾ ਹੋਇਆ ਸੀ। ਇਸ ਸਮਝੌਤੇ ਨੇ ਪਿਛਲੇ 50 ਸਾਲਾਂ ਤੋਂ ...
... 1 hours 3 minutes ago