13ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
ਬਠਿੰਡਾ, 8 ਜੁਲਾਈ- ਇਕ ਵਿਅਕਤੀ ’ਤੇ ਦੋ ਵਿਅਕਤੀਆਂ ਨੇ ਜਨਤਕ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਜਸਪਾਲ ਸਿੰਘ ਅਠਿਆਣੀ (40) ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ....
... 4 hours 38 minutes ago