9ਨੌਕਰੀਆਂ ਬਦਲੇ ਜ਼ਮੀਨ ਘੁਟਾਲਾ ਮਾਮਲਾ: ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ’ਤੇ ਦੋਸ਼ ਤੈਅ ਕਰਨ ਦਾ ਦਿੱਤਾ ਹੁਕਮ
ਨਵੀਂ ਦਿੱਲੀ, 9 ਜਨਵਰੀ- ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ, ਧੀ ਮੀਸਾ....
... 2 hours 40 minutes ago