JALANDHAR WEATHER

ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ

ਮਮਦੋਟ, 1 ਜੁਲਾਈ (ਸੁਖਦੇਵ ਸਿੰਘ ਸੰਗਮ/ਰਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ ਫ਼ਾਜ਼ਿਲਕਾ ਮੁੱਖ ਮਾਰਗ ਤੇ ਸਥਿਤ ਜੰਗਾਂ ਵਾਲਾ ਮੋੜ ਵਿਖੇ ਬੀਤੀ ਦੇਰ ਰਾਤ ਹੋਏ ਸੜਕ ਹਾਦਸੇ ਵਿਚ ਖੇਤ ਤੋਂ ਘਰ ਆ ਰਹੇ ਨੌਜਵਾਨ ਹਰੀ ਸਿੰਘ ਭੁੱਲਰ ਪੁੱਤਰ ਬਹਾਲ ਸਿੰਘ ਪਿੰਡ ਸਦਰਦੀਨ ਵਾਲਾ ਦੀ ਮੌਤ ਹੋ ਗਈ। ਨੌਜਵਾਨ ਜਦੋਂ ਘਰ ਵਾਪਸ ਆ ਰਿਹਾ ਸੀ ਤਾਂ ਅਚਾਨਕ ਤੇਜ਼ ਰਫ਼ਤਾਰ ਟੈਕਸੀ ਗੱਡੀ ਵਲੋਂ ਟੱਕਰ ਮਾਰਨ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ