JALANDHAR WEATHER

ਵਿਰੋਧੀ ਧਿਰ ਨੇ ਸੰਸਦ ਕੰਪਲੈਕਸ ਵਿਚ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 1 ਜੁਲਾਈ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਉਂਦੇ ਹੋਏ ਸੰਸਦ ਕੰਪਲੈਕਸ ਵਿਚ ਰੋਸ ਪ੍ਰਦਰਸ਼ਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ