JALANDHAR WEATHER

ਮਕਾਨ ਦੀ ਛੱਤ ਡਿੱਗਣ ਨਾਲ 70 ਸਾਲਾ ਬਜ਼ੁਰਗ ਔਰਤ ਦੀ ਮੌਤ

ਸੰਗਰੂਰ, 1 ਜੁਲਾਈ (ਧੀਰਜ ਪਸ਼ੋਰੀਆ)- ਬਰਸਾਤ ਦੇ ਮੌਸਮ ਦੇ ਚਲਦਿਆਂ ਸੰਗਰੂਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਇਕ ਦੋ ਮੰਜਜ਼ਲਾ ਮਕਾਨ ਦੀਆਂ ਦੋ ਛੱਤਾਂ ਡਿੱਗਣ ਨਾਲ ਇਕ 70 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ