JALANDHAR WEATHER

ਹਾਥਰਸ ਹਾਦਸਾ: ਮੁੱਖ ਮੰਤਰੀ ਯੋਗੀ ਅੱਜ ਕਰ ਸਕਦੇ ਹਨ ਇਲਾਕੇ ਦਾ ਦੌਰਾ

ਲਖਨਊ, 3 ਜੁਲਾਈ- ਇਕ ਸਰਕਾਰੀ ਅਧਿਕਾਰੀ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਅੱਜ ਹਾਥਰਸ ਵਿਖੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਬੀਤੇ ਦਿਨ ਯੂ.ਪੀ. ਦੇ ਹਾਥਰਸ ਵਿਚ ਸਤਿਸੰਗ ਦੌਰਾਨ ਮਚੀ ਭਾਜੜ ਕਾਰਨ ਵਾਪਰੇ ਹਾਦਸੇ ਵਿਚ 122 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ