JALANDHAR WEATHER

ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਅਤੇ ਅਸਲਾ ਬਰਾਮਦ

ਗੱਗੋਮਾਹਲ, ਅਜਨਾਲਾ, 3 ਜੁਲਾਈ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਪੈਂਦੇ ਪਿੰਡ ਨਿਸੋਕੇ ਦੇ ਖ਼ੇਤਾਂ ਵਿਚੋਂ ਬੀ.ਐਸ.ਐਫ਼. ਵਲੋਂ ਇਕ ਡਰੋਨ ਤੇ ਉਸ ਨਾਲ ਬੰਨੇ ਪੈਕਟ ਵਿਚੋਂ 2 ਪਿਸਟਲ 4 ਮੈਗਜ਼ੀਨ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਰਾਜ ਕੁਮਾਰ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਦਿੱਤੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ