JALANDHAR WEATHER

ਬੱਚੇ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ

ਨਿਹਾਲ ਸਿੰਘ ਵਾਲਾ (ਮੋਗਾ), 5 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਆਉਂਦੇ ਪਿੰਡ ਲੁਹਾਰਾ ਵਿਖੇ ਬੀਤੇ ਦਿਨੀਂ ਇਕ ਨਾਬਾਲਗ ਬੱਚੇ ਦਾ ਭੇਦ-ਭਰੇ ਹਾਲਾਤ ਵਿਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਲੈ ਕੇ ਬੱਚੇ ਦੇ ਵਾਰਸਾਂ ਵਲੋਂ ਇੱਕਤਰ ਹੋ ਕੇ ਕਤਲ ਦੇ ਮਾਮਲੇ ਵਿਚ ਇਨਸਾਫ਼ ਲਈ ਥਾਣਾ ਨਿਹਾਲ ਸਿੰਘ ਵਾਲਾ ਦੇ ਗੇਟ ਅੱਗੇ ਧਰਨਾ ਲਗਾ ਕੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ