JALANDHAR WEATHER

18 ਜੁਲਾਈ ਤੱਕ ਵਧੀ ਕੇ ਕਵਿਤਾ ਦੀ ਨਿਆਂਇਕ ਹਿਰਾਸਤ

ਨਵੀਂ ਦਿੱਲੀ, 5 ਜੁਲਾਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਦੇ ਕਥਿਤ ਘੁਟਾਲੇ ਨਾਲ ਜੁੜੇ ਸੀ.ਬੀ.ਆਈ. ਕੇਸ ਵਿਚ ਬੀ.ਆਰ.ਐਸ. ਆਗੂ ਕੇ ਕਵਿਤਾ ਦੀ ਨਿਆਂਇਕ ਹਿਰਾਸਤ 18 ਜੁਲਾਈ ਤੱਕ ਵਧਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ