JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਰ ਸਟਾਰਮਰ ਨੂੰ ਜਿੱਤ ’ਤੇ ਦਿੱਤੀ ਵਧਾਈ

ਨਵੀਂ ਦਿੱਲੀ, 5 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੀਰ ਸਟਾਰਮਰ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੱਤੀ ਹੈ। ਆਪਣੇ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਯੂ.ਕੇ. ਦੀਆਂ ਆਮ ਚੋਣਾਂ ਵਿਚ ਸ਼ਾਨਦਾਰ ਜਿੱਤ ’ਤੇ ਕੀਰ ਸਟਾਰਮਰ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਖ਼ੇਤਰਾਂ ਵਿਚ ਭਾਰਤ-ਬਿ੍ਰਟੇਨ ਦੀ ਰਾਜਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ, ਆਪਸੀ ਵਿਕਾਸ ਨੂੰ ਵਧਾਵਾ ਦੇਣ ਲਈ ਆਪਸੀ ਸਹਿਯੋਗ ਦੀ ਕਾਮਨਾ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ