JALANDHAR WEATHER

ਬਰਤਾਨੀਆ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ

ਕਟਾਰੀਆਂ, 5 ਜੁਲਾਈ (ਪ੍ਰੇਮੀ ਸੰਧਵਾਂ)-ਇੰਡੀਅਨ ਓਵਰਸੀਜ਼ ਡਿਪੈਲਪਮੈਂਟ ਕਮੇਟੀ ਯੂ. ਕੇ.  ਦੇ ਜਨਰਲ ਸਕੱਤਰ ਨਿਰਮਲ ਸਿੰਘ ਸੰਧੂ ਨੇ ਯੂ. ਕੇ. ਦੀਆਂ ਆਮ ਚੋਣਾਂ ਵਿਚ ਬਰਤਾਨਵੀ ਲੇਬਰ ਪਾਰਟੀ
ਦੀ 11 ਸਾਲਾਂ ਬਾਅਦ ਹੋਈ ਸ਼ਾਨਦਾਰ ਜਿੱਤ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਇੰਗਲੈਂਡ ਦੇ ਅਗਲੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਹੋਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ