JALANDHAR WEATHER

ਰਿਸ਼ੀ ਸੁਨਕ ਨੇ ਪਾਰਟੀ ਲੀਡਰਸ਼ਿਪ ਤੋਂ ਦਿੱਤਾ ਅਸਤੀਫ਼ਾ

 ਲੰਡਨ, 5 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ, ਕੰਜ਼ਰਵੇਟਿਵ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਮੇਂ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਵੀ ਉਨ੍ਹਾਂ ਨਾਲ ਮੌਜੂਦ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ