JALANDHAR WEATHER

ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ ਲਈ ਰਵਾਨਾ

ਨਵੀਂ ਦਿੱਲੀ, 5 ਜੁਲਾਈ-ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ ਲਈ ਰਵਾਨਾ ਕਰ ਦਿੱਤਾ ਹੈ। ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਦੇਸ਼-ਵਿਦੇਸ਼ ਦੀ ਸੰਗਤ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਤਨ ਮਨ ਨਾਲ ਦੇਸ਼ ਵਿਦੇਸ਼ ਦੀ ਸੰਗਤ ਨਾਲ ਹਾਂ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ