ਹਿਮਾਚਲ ਦੀਆਂ ਉਪ ਚੋਣਾਂ 'ਚ ਭਾਜਪਾ ਵਿਕਾਸ ਪ੍ਰੋਜੈਕਟਾਂ ਦੇ ਆਧਾਰ 'ਤੇ ਵੋਟਾਂ ਮੰਗ ਰਹੀ - ਅਨੁਰਾਗ ਠਾਕੁਰ
![](/cmsimages/20240705/4565292__psd watermark (1)-recovered-recovered.jpg)
ਹਮੀਰਪੁਰ, (ਹਿਮਾਚਲ ਪ੍ਰਦੇਸ਼), 5 ਜੁਲਾਈ-ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀਆਂ 3 ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਵਿਚ ਭਾਜਪਾ ਵਿਕਾਸ ਪ੍ਰੋਜੈਕਟਾਂ ਦੇ ਆਧਾਰ 'ਤੇ ਵੋਟਾਂ ਮੰਗ ਰਹੀ ਹੈ, ਜਦੋਂਕਿ ਕਾਂਗਰਸ ਪਾਰਟੀ ਬੈਕਫੁੱਟ 'ਤੇ ਹੈ। ਕਾਂਗਰਸ ਪਾਰਟੀ ਭਾਜਪਾ 'ਤੇ ਝੂਠੇ ਇਲਜ਼ਾਮ ਲਗਾ ਰਹੀ ਹੈ।