JALANDHAR WEATHER

ਕੇ ਕਵਿਤਾ ਸੰਬੰਧੀ ਸੀ.ਬੀ.ਆਈ. ਵਲੋਂ ਦਾਖ਼ਲ ਚਾਰਜਸ਼ੀਟ ’ਤੇ ਅਦਾਲਤ ਨੇ ਹੁਕਮ ਰੱਖਿਆ ਰਾਖ਼ਵਾਂ

ਨਵੀਂ ਦਿੱਲੀ. 8 ਜੁਲਾਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਬੀ.ਆਰ.ਐਸ. ਆਗੂ ਕੇ ਕਵਿਤਾ ਖ਼ਿਲਾਫ਼ ਸੀ.ਬੀ.ਆਈ. ਵਲੋਂ ਦਾਖ਼ਲ ਚਾਰਜਸ਼ੀਟ ਦੇ ਨੋਟਿਸ ’ਤੇ ਹੁਕਮ ਰਾਖਵਾਂ ਰੱਖ ਲਿਆ ਹੈ। ਅਦਾਲਤ ਨੇ ਕਿਹਾ ਕਿ ਉਹ 15 ਜੁਲਾਈ ਨੂੰ ਇਸ ਸੰਬੰਧੀ ਆਪਣਾ ਹੁਕਮ ਸੁਣਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ