JALANDHAR WEATHER

8-9 ਜੁਲਾਈ ਨੂੰ ਕੇਂਦਰੀ ਖੇਤਰਾਂ ਵਿਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ

ਸ਼ਿਮਲਾ, 8 ਜੁਲਾਈ - ਮੌਸਮ ਵਿਗਿਆਨੀ ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ।ਜੁਲਾਈ ਨੂੰ ਕੇਂਦਰੀ ਖੇਤਰਾਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਊਨਾ, ਬਿਲਾਸਪੁਰ, ਚੰਬਾ, ਕਾਂਗੜਾ, ਸੋਲਨ, ਹਮੀਰਪੁਰ, ਸਿਰਮੌਰ 'ਚ 11 ਅਤੇ 12 ਜੁਲਾਈ ਤੱਕ ਸੂਬੇ ਦੇ ਜ਼ਿਆਦਾਤਰ ਸਥਾਨਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ