JALANDHAR WEATHER

ਕੀਰਤੀ ਚੱਕਰ ਕੈਪਟਨ ਅੰਸ਼ੁਮਨ ਸਿੰਘ ਦੀ ਵਿਧਵਾ ਦੀ ਫੋਟੋ 'ਤੇ ਕੀਤੀ ਮਹਿਲਾ ਕਮਿਸ਼ਨ ਨੇ ਅਹਿਮਦ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਨਵੀਂ ਦਿੱਲੀ ,8 ਜੁਲਾਈ (ਏਐਨਆਈ): ਰਾਸ਼ਟਰੀ ਮਹਿਲਾ ਕਮਿਸ਼ਨ (ਐਨ.ਸੀ.ਡਬਲਯੂ।) ਨੇ ਕੀਰਤੀ ਚੱਕਰ ਕੈਪਟਨ ਅੰਸ਼ੁਮਨ ਸਿੰਘ ਦੀ ਵਿਧਵਾ 'ਤੇ ਦਿੱਲੀ ਦੇ ਅਹਿਮਦ ਕੇ. ਦੁਆਰਾ ਕੀਤੀ ਅਪਮਾਨਜਨਕ ਟਿੱਪਣੀ ਦੀ ਨਿੰਦਾ ਕੀਤੀ ਹੈ ਅਤੇ ਦਿੱਲੀ ਪੁਲਿਸ ਨੂੰ ਇਸ ਵਿਰੁੱਧ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਅੰਸ਼ੂਮਨ ਸਿੰਘ ਦੀ ਵਿਧਵਾ ਦੀ ਫੋਟੋ 'ਤੇ ਦਿੱਲੀ ਦੇ ਅਹਿਮਦ ਕੇ. ਦੁਆਰਾ ਕੀਤੀ ਗਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਦੀ ਪਛਾਣ ਕਰਨ ਤੋਂ ਬਾਅਦ, ਰਾਸ਼ਟਰੀ ਮਹਿਲਾ ਕਮਿਸ਼ਨ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਹੈ। ਕਿਹਾ ਹੈ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ 3 ਦਿਨਾਂ ਦੇ ਅੰਦਰ ਵਿਸਥਾਰਤ ਰਿਪੋਰਟ ਸੌਂਪੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ