JALANDHAR WEATHER

ਗਾਇਕ ਏ.ਪੀ. ਢਿੱਲੋਂ ਦੇ ਘਰ ਦੇ ਬਾਹਰ ਹੋਈ ਫ਼ਾਇਰਿੰਗ

ਕੈਨੇਡਾ, 2 ਸਤੰਬਰ- ਮਸ਼ਹੂਰ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਕੈਨੇਡਾ ਦੇ ਵੈਨਕੂਵਰ ਸਥਿਤ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਨੇ ਲਈ ਹੈ। ਇਸ ਸੰਬੰਧੀ ਇਕ ਪੋਸਟ ਵਾਇਰਲ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ