JALANDHAR WEATHER

‘ਆਪ’ ਸਰਕਾਰ ਸਮੇਂ ਪੰਜਾਬ ਦੀ ਸਥਿਤੀ ਹੋਈ ਡਾਵਾਂਡੋਲ-ਸੁਖਪਾਲ ਸਿੰਘ ਖਹਿਰਾ

ਕਟਾਰੀਆਂ, 2 ਸਤੰਬਰ (ਪ੍ਰੇਮੀ ਸੰਧਵਾਂ)- ਸੀਨੀਅਰ ਕਾਂਗਰਸੀ ਆਗੂ ਤੇ ਐਮ.ਐਲ. ਏ. ਸੁਖਪਾਲ ਸਿੰਘ ਖਹਿਰਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਸਮੇਂ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੋ ਚੁੱਕੀ ਹੈ, ਜਿਸ ਕਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਸਮਝ ਰਹੇ ਹਨ ਕਿਉਂਕਿ ਆਏ ਦਿਨ ਚੱਲਦੀਆਂ ਗੋਲੀਆਂ ਕਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ