JALANDHAR WEATHER

ਏ.ਐਸ.ਆਈ. ਵਲੋਂ ਗੈਂਗਸਟਰ ਤੋਂ ਰਿਸ਼ਵਤ ਲੈਣ ਬਾਰੇ ਡੀ.ਜੀ.ਪੀ. ਤੋਂ ਮੰਗੀ ਹੈ ਰਿਪੋਰਟ- ਕੁਲਤਾਰ ਸਿੰਘ ਸੰਧਵਾ

ਚੰਡੀਗੜ੍ਹ, 2 ਸਤੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਟਕਪੂਰਾ ਥਾਣੇ ਵਿਚ ਦਰਜ ਐਫ਼.ਆਈ.ਆਰ. ਵਿਚ ਇਕ ਏ.ਐਸ.ਆਈ. ਨੇ ਇਕ ਗੈਂਗਸਟਰ ਤੋਂ ਰਿਸ਼ਵਤ ਲਈ, ਮੈਂ ਡੀ.ਜੀ.ਪੀ. ਤੋਂ ਇਸ ਸੰਬੰਧੀ ਰਿਪੋਰਟ ਮੰਗੀ ਹੈ ਕਿ ਉਸ ਵਿਰੁੱਧ ਕੀ ਕਾਰਵਾਈ ਕੀਤੀ ਜਾ ਸਕਦੀ ਹੈ? ਉਹ ਇਸ ਸੰਬੰਧੀ ਭਲਕੇ ਰਿਪੋਰਟ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਭ੍ਰਿਸ਼ਟਾਚਾਰ ਨੂੰ ਰੋਕਣ ਵਾਲੀ ਅਥਾਰਟੀ ਭ੍ਰਿਸ਼ਟਾਚਾਰ ਕਰਦੀ ਹੈ ਤਾਂ… ਇਹ ਇਕ ਵੱਡਾ ਮੁੱਦਾ ਹੈ।”

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ