JALANDHAR WEATHER

ਹਰਿਆਣਾ ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਵੇਗੀ ਕੱਲ੍ਹ

ਨਵੀਂ ਦਿੱਲੀ, 2 ਸਤੰਬਰ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਕੱਲ੍ਹ ਸ਼ਾਮ ਨੂੰ ਹੋਵੇਗੀ। ਏ.ਆਈ.ਸੀ.ਸੀ. ਮੀਟਿੰਗ ਦੀ ਪ੍ਰਧਾਨਗੀ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਕਰਨਗੇ। ਲੋਕ ਸਭਾ ਵਿਚ ਐਲ.ਓ.ਪੀ. ਰਾਹੁਲ ਗਾਂਧੀ ਸੀ.ਈ.ਸੀ. ਦੇ ਹੋਰ ਮੈਂਬਰਾਂ ਨਾਲ ਮੀਟਿੰਗ ਵਿਚ ਹਾਜ਼ਰ ਹੋਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ