JALANDHAR WEATHER

ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਸਿੱਖ ਵਫ਼ਦ ਨੇ ਕੀਤੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ

ਨਵੀਂ ਦਿੱਲੀ, 21 ਸਤੰਬਰ- ਅਮਰੀਕਾ ਵਿਚ ਸਿੱਖਾਂ ਬਾਰੇ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਟਿੱਪਣੀ ਨੂੰ ਲੈ ਕੇ ਸਿੱਖ ਵਫ਼ਦ ਨੇ ਦਿੱਲੀ ਵਿਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਦੇਸ਼ ਭਰ ਦੀਆਂ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਕਈ ਸਿੱਖ ਕਮੇਟੀਆਂ ਨੇ ਅਮਰੀਕਾ ਵਿਚ ਰਾਹੁਲ ਗਾਂਧੀ ਦੇ ਬਿਆਨ ’ਤੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਵਫ਼ਦ ਦੀ ਮੰਗ ਹੈ ਕਿ ਸਿੱਖ ਵਫ਼ਦ ਦੀ ਇਹ ਮੰਗ ਹੈ ਕਿ ਰਾਹੁਲ ਗਾਂਧੀ ਆਪਣਾ ਬਿਆਨ ਵਾਪਸ ਲਵੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ