JALANDHAR WEATHER

ਜੰਮੂ ਕਸ਼ਮੀਰ ਦੇ ਲੋਕ ਚਾਹੁੰਦੇ ਹਨ ਸ਼ਾਂਤੀ ਤੇ ਖ਼ੁਸ਼ਹਾਲੀ- ਅਨੁਰਾਗ ਠਾਕੁਰ

ਰਿਆਸੀ, (ਜੰਮੂ-ਕਸ਼ਮੀਰ), 21 ਸਤੰਬਤਰ- ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਗੱਲ ਕਰਦਿਆਂ ਕਿਹਾ ਕਿ ਇਥੇ ਧਾਰਾ 370 ਹਟਾਏ ਜਾਣ ਤੋਂ ਬਾਅਦ ਲੋਕ ਸਭਾ ਚੋਣਾਂ ਜਾਂ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਦੇਖਣ ਤੋਂ ਪਤਾ ਲੱਗਦਾ ਹੈ ਕਿ ਜਨਤਾ ਨੇ ਲੋਕਤੰਤਰ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ ਤੇ ਅੱਤਵਾਦ ਅਤੇ ਵੱਖਵਾਦ ਨੂੰ ਨਾਂਹ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕ ਸ਼ਾਂਤੀ ਅਤੇ ਖੁਸ਼ਹਾਲੀ ਚਾਹੁੰਦੇ ਹਨ। ਲੋਕਾਂ ਨੇ ਵਿਕਾਸ ਦੇਖਿਆ ਹੈ ਅਤੇ ਲੋਕਾਂ ’ਚ ਉਤਸ਼ਾਹ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ