JALANDHAR WEATHER

ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਤੀਜੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਬੰਗਲਾਦੇਸ਼ ਦੂਜੀ ਪਾਰੀ ਚ 158/4

 ਚੇਨਈ, 21 ਸਤੰਬਰ ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਤੀਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਬੰਗਲਾਦੇਸ਼ ਦੀ ਟੀਮ ਨੇ ਦੂਜੀ ਪਾਰੀ ਚ 4 ਵਿਕਟਾਂ ਦੇ ਨੁਕਸਾਨ 'ਤੇ 158 ਦੌੜਾਂ ਬਣਾ ਲਈਆਂ ਸਨ ਤੇ ਉਸ ਨੂੰ ਅਜੇ ਜਿੱਤਣ ਲਈ 357 ਦੌੜਾਂ ਦੀ ਲੋੜ ਹੈ। ਦਿਨ ਦੀ ਖੇਡ ਖ਼ਤਮ ਹੋਣ ਤੱਕ ਬੰਗਲਾਦੇਸ਼ ਦੇ ਕਪਤਾਨ ਨਜਮੁਲ ਹੁਸੈਨ ਸ਼ਾਂਟੋ 51 ਦੌੜਾਂ ਬਣਾ ਕੇ ਕ੍ਰੀਜ 'ਤੇ ਡਟੇ ਹੋਏ ਸਨ । ਭਾਰਤ ਵਲੋਂ ਦੂਜੀ ਪਾਰੀ ਚ ਰਵੀਚੰਦਰਨ ਅਸ਼ਵਿਨ ਨੇ 3 ਵਿਕਟਾਂ ਹਾਸਲ ਕੀਤੀਆਂ ਜਦਕਿ ਇਕ ਵਿਕਟ ਜਸਪ੍ਰੀਤ ਬੁਮਰਾਹ ਨੂੰ ਮਿਲੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ