JALANDHAR WEATHER

ਕਾਂਗਰਸ ਭਾਰਤ ਵਿਰੋਧੀ ਤਾਕਤਾਂ ਦਾ ਕਰਦੀ ਹੈ ਸਮਰਥਨ - ਅਨੁਰਾਗ ਠਾਕੁਰ

ਜੰਮੂ-ਕਸ਼ਮੀਰ, 21 ਸਤੰਬਰ-ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਸ਼ਾਇਦ ਕਾਂਗਰਸ ਦਾ ਈਕੋਸਿਸਟਮ ਇਹ ਸਮਝਣ ਵਿਚ ਅਸਫਲ ਰਿਹਾ ਹੈ ਕਿ ਆਪਣੀ ਅਮਰੀਕਾ ਫੇਰੀ ਦੌਰਾਨ ਪੀ.ਐਮ. ਮੋਦੀ 140 ਕਰੋੜ ਭਾਰਤੀਆਂ ਦੇ ਪ੍ਰਧਾਨ ਮੰਤਰੀ ਵਜੋਂ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਕਾਂਗਰਸ 'ਟੁਕੜੇ-ਟੁਕੜੇ ਗੈਂਗ' ਦਾ ਸਮਰਥਨ ਪ੍ਰਾਪਤ ਕਰਦਾ ਹੈ, ਉਨ੍ਹਾਂ ਨੂੰ ਆਪਣੀ ਪਾਰਟੀ 'ਚ ਸ਼ਾਮਿਲ ਕਰਦਾ ਹੈ ਅਤੇ ਵਿਦੇਸ਼ ਜਾਣ 'ਤੇ ਭਾਰਤ ਵਿਰੋਧੀ ਤਾਕਤਾਂ ਨਾਲ ਮਿਲਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ