JALANDHAR WEATHER

ਅਮਰੀਕਾ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਭਾਰਤੀ ਭਾਈਚਾਰੇ ਨੇ - ਪ੍ਰਧਾਨ ਮੰਤਰੀ ਮੋਦੀ ਦਾ ਟਵੀਟ

 ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਭਾਰਤੀ ਭਾਈਚਾਰੇ ਨੇ ਸੰਯੁਕਤ ਰਾਜ ਅਮਰੀਕਾ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ, ਵੱਖ-ਵੱਖ ਖੇਤਰਾਂ ਵਿਚ ਇਕ ਸਕਾਰਾਤਮਕ ਪ੍ਰਭਾਵ ਪਾਇਆ ਹੈ। ਉਨ੍ਹਾਂ ਨਾਲ ਗੱਲਬਾਤ ਕਰਨਾ ਹਮੇਸ਼ਾਂ ਖੁਸ਼ੀ ਦੀ ਗੱਲ ਹੈ। 22 ਸਤੰਬਰ, ਐਤਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ 9:30 ਵਜੇ, ਨਿਊਯਾਰਕ ਸਿਟੀ ਵਿਚ ਮੈਂ ਮੋਦੀ ਅਤੇ ਅਮਰੀਕਾ ਪ੍ਰੋਗਰਾਮ ਨੂੰ ਸੰਬੋਧਨ ਕਰਾਂਗਾ। ..."

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ