JALANDHAR WEATHER

ਸਰਪੰਚੀ ਉਮੀਦਵਾਰ ਦੇ ਕਾਗਜ਼ ਰੱਦ ਹੋਣ 'ਤੇ ਵਾਟਰ ਵਰਕਸ ਵਾਲੀ ਟੈਂਕੀ ਉਤੇ ਚੜ੍ਹਿਆ

ਟੱਲੇਵਾਲ (ਬਰਨਾਲਾ), 6 ਅਕਤੂਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਸਰਪੰਚੀ ਦੇ ਉਮੀਦਵਾਰ ਨਰੰਜਣ ਸਿੰਘ ਚੀਮਾ ਕਾਗਜ਼ ਰੱਦ ਕੀਤੇ ਜਾਣ ਉਪਰੰਤ ਵਾਟਰ ਵਰਕਸ ਵਾਲੀ ਟੈਂਕੀ ਉਤੇ ਚੜ੍ਹੇ ਅਤੇ ਸਮਰਥਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ