JALANDHAR WEATHER

ਕਿਸਾਨ ਆਗੂਆਂ ਨੂੰ ਨਹੀਂ ਮਿਲੇ ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 7 ਅਕਤੂਬਰ (ਬਲਵਿੰਦਰ)- ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਪੁੱਜੇ ਕਿਸਾਨ ਆਗੂਆਂ ਨਾਲ ਮੁੱਖ ਮੰਤਰੀ ਵਲੋਂ ਮੁਲਾਕਾਤ ਨਹੀਂ ਕੀਤੀ ਗਈ। ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਪਰ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਵਿਚੋਂ ਪਤਾ ਕਰ ਰਹੇ ਹਨ ਕਿ ਖ਼ਰੀਦ ਸ਼ੁਰੂ ਹੋ ਗਈ ਹੈ ਜਾਂ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ 5 ਵਜੇ ਤੱਕ ਪੰਜਾਬ ਭਵਨ ਵਿਚ ਹੀ ਬੈਠਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ