JALANDHAR WEATHER

ਨਾਮਜ਼ਦਗੀਆਂ ਰੱਦ ਹੋਣ ਨੂੰ ਲੈ ਕੇ ਕਾਂਗਰਸ ਤੇ ਆਪ ਆਹਮੋ ਸਾਹਮਣੇ

ਆਦਮਪੁਰ, 7 ਅਕਤੂਬਰ (ਹਰਪ੍ਰੀਤ ਸਿੰਘ) - ਨਗਰ ਕੌਂਸਲ ਦਫ਼ਤਰ ਅਲਾਵਲਪੁਰ ਵਿਖੇ ਨਾਮਜ਼ਦਗੀਆਂ ਰੱਦ ਹੋਣ ਨੂੰ ਲੈ ਕੇ ਕਾਂਗਰਸ ਤੇ ਆਪ ਆਹਮੋ ਸਾਹਮਣੇ ਹੋ ਗਈ ਤੇ ਜੰਮ ਕੇ ਇਕ ਦੂਜੇ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਗਜ਼ ਰੱਦ ਹੋਣ ’ਤੇ ਐਮ.ਐਲ.ਏ. ਸੁਖਵਿੰਦਰ ਸਿੰਘ ਕੋਟਲੀ ਨੇ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਨਾਮਜ਼ਦਗੀ ਵਿਚ ਪੂਰੇ ਤੱਥ ਸਾਹਮਣੇ ਨਾ ਲਿਆਉਣ ’ਤੇ ਇਕ ਸਰਪੰਚ ਦੇ ਕਾਗਜ਼ ਰੱਦ ਹੋਣ ਤੋਂ ਬਾਅਦ ਹੰਗਾਮਾ ਹੋਇਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ