ਵੱਡੀ ਖ਼ਬਰ - ਅੰਮ੍ਰਿਤਸਰ ਦੇ ਮਜੀਠਾ ਠਾਣੇ 'ਚ ਹੋਇਆ ਧਮਾਕਾ
ਮਜੀਠਾ (ਅੰਮ੍ਰਿਤਸਰ), 4 ਦਸੰਬਰ - ਅੰਮ੍ਰਿਤਸਰ ਦੇ ਮਜੀਠਾ ਥਾਣੇ 'ਚ ਧਮਾਕਾ ਹੋਣ ਦੀ ਖ਼ਬਰ ਹੈ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।