JALANDHAR WEATHER

ਸਬ-ਇੰਸਪੈਕਟਰ ਤੇ ਸਾਥੀ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਕਾਬੂ

ਫਿਰੋਜ਼ਪੁਰ, 3 ਅਪ੍ਰੈਲ (ਗੁਰਿੰਦਰ ਸਿੰਘ)-ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ-ਇੰਸਪੈਕਟਰ ਸਰਵਨ ਸਿੰਘ ਤੇ ਉਸਦੇ ਸਾਥੀ ਪ੍ਰਾਈਵੇਟ ਆਪ੍ਰੇਟਰ ਪ੍ਰਦੀਪ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ ਇਕ ਕੇਸ ਵਿਚ ਰਿਸ਼ਵਤ ਲੈਣ ਦੇ ਦੋਸ਼ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ