JALANDHAR WEATHER

ਅੱਠਵੀਂ ਜਮਾਤ ਦੇ ਨਤੀਜੇ 'ਚੋਂ ਵਿਦਿਆਰਥਣ ਰਾਜਵੀਰ ਕੌਰ ਨੇ ਲਈ ਮੈਰਿਟ

ਸੜੋਆ/ਨਵਾਂਸ਼ਹਿਰ 4 ਅਪ੍ਰੈਲ (ਸਹੂੰਗੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੀ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਸੁਖਦੇਵ ਸਿੰਘ ਛੇ ਸੌ ਵਿਚੋਂ 588 ਨੰਬਰ ਲੈ ਕੇ ਮੈਰਿਟ ਵਿਚ ਆਈ ਹੈ। ਸਕੂਲ ਦੇ ਐਮ. ਡੀ. ਸੰਜੇ ਮਲਹੋਤਰਾ ਨੇ ਬੱਚੇ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵਿਦਿਆਰਥਣ ਨੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ