ਪ੍ਰਸਿੱਧ ਅਦਾਕਾਰ ਮਨੋਜ ਕੁਮਾਰ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

ਮੁੰਬਈ, 5 ਅਪ੍ਰੈਲ-ਪ੍ਰਸਿੱਧ ਅਦਾਕਾਰ ਅਤੇ ਨਿਰਦੇਸ਼ਕ ਮਨੋਜ ਕੁਮਾਰ ਦਾ ਕੱਲ੍ਹ 87 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ।