ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੋਲੰਬੋ 'ਚ ਹੋਇਆ ਰਸਮੀ ਸਵਾਗਤ

ਸ੍ਰੀਲੰਕਾ, 5 ਅਪ੍ਰੈਲ-ਕੱਲ੍ਹ ਤੋਂ ਸ਼ੁਰੂ ਹੋਈ ਸ੍ਰੀਲੰਕਾ ਦੀ ਤਿੰਨ ਦਿਨਾਂ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੋਲੰਬੋ ਵਿਚ ਰਸਮੀ ਸਵਾਗਤ ਕੀਤਾ ਗਿਆ। ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨੇ ਸੁਤੰਤਰਤਾ ਚੌਕ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ।