JALANDHAR WEATHER

ਘਰੇਲੂ ਕਲੇਸ਼ ਦੇ ਚੱਲਦਿਆਂ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਗੁਰਦਾਸਪੁਰ, 5 ਅਪ੍ਰੈਲ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕਲੀਚਪੁਰ ਦੇ ਇਕ ਨੌਜਵਾਨ ਨੇ ਆਪਣੇ ਪਤਨੀ ਨਾਲ ਚੱਲਦੇ ਘਰੇਲੂ ਕਲੇਸ਼ ਦੇ ਚੱਲਦਿਆਂ ਬੀਤੀ ਰਾਤ ਪੱਖੇ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ, ਜਿਸ ਦੀ ਪਛਾਣ ਬੰਟੀ (26) ਪੁੱਤਰ ਤੀਰਥ ਰਾਮ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ