JALANDHAR WEATHER

ਨੌਜਵਾਨ ਆਗੂ ਨੰਬਰਦਾਰ ਜੋਗਾ ਸਿੰਘ ਵਲੋਂ ਰਾਣਾ ਇੰਦਰਪ੍ਰਤਾਪ ਸਿੰਘ ਨਾਲ ਚੱਲਣ ਦਾ ਐਲਾਨ

ਸੁਲਤਾਨਪੁਰ ਲੋਧੀ, (ਕਪੂਰਥਲਾ), 5 ਅਪ੍ਰੈਲ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵਲੋਂ ਨਵੀਂ ਸੋਚ, ਨਵਾਂ ਪੰਜਾਬ ਤਹਿਤ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਮੌਕੇ ਹਲਕੇ ਦੇ ਉੱਘੇ ਸਮਾਜ ਸੇਵਕ ਅਤੇ ਨੌਜਵਾਨ ਆਗੂ ਨੰਬਰਦਾਰ ਜੋਗਾ ਸਿੰਘ ਨੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨਾਲ ਚੱਲਣ ਦਾ ਐਲਾਨ ਕੀਤਾ। ਇਸ ਮੌਕੇ ਰਾਣਾ ਇੰਦਰਪ੍ਰਤਾਪ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ