ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਸ੍ਰੀ ਰਾਮਨੌਮੀ ਦੀਆਂ ਸ਼ੁੱਭਕਾਮਨਾਵਾਂ

ਨਵੀਂ ਦਿੱਲੀ, 6 ਅਪ੍ਰੈਲ - ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਰਾਮ ਨੌਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ।