ਉੱਤਰ ਪ੍ਰਦੇਸ਼ : ਸ੍ਰੀ ਰਾਮ ਨੌਮੀ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿਚ ਸ਼ਰਧਾਲੂਆਂ ਦਾ ਵੱਡੀ ਗਿਣਤੀ ਵਿਚ ਆਉਣਾ ਜਾਰੀ

ਅਯੁੱਧਿਆ (ਉੱਤਰ ਪ੍ਰਦੇਸ਼) - ਸ੍ਰੀ ਰਾਮ ਨੌਮੀ ਦੇ ਮੌਕੇ 'ਤੇ ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਵਿਚ ਸ਼ਰਧਾਲੂਆਂ ਦਾ ਵੱਡੀ ਗਿਣਤੀ ਵਿਚ ਆਉਣਾ ਜਾਰੀ ਹੈ।