ਸ਼੍ਰੀਲੰਕਾ ਦੀ ਯਾਤਰਾ ਖ਼ਤਮ ਕਰਨ ਤੋਂ ਬਾਅਦ ਤਾਮਿਲਨਾਡੂ ਦੇ ਰਾਮੇਸ਼ਵਰਮ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਅਨੁਰਾਧਾਪੁਰਾ (ਸ਼੍ਰੀਲੰਕਾ), 6 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀਲੰਕਾ ਦੀ ਆਪਣੀ 3 ਦਿਨਾਂ ਦੀ ਯਾਤਰਾ ਖ਼ਤਮ ਕਰਨ ਤੋਂ ਬਾਅਦ ਤਾਮਿਲਨਾਡੂ ਦੇ ਰਾਮੇਸ਼ਵਰਮ ਲਈ ਰਵਾਨਾ ਹੋਏ।ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨੇ ਉਨ੍ਹਾਂ ਨੂੰ ਵਿਦਾ ਕੀਤਾ।