JALANDHAR WEATHER

ਕਬੱਡੀ ਦੇ ਉੱਘੇ ਖਿਡਾਰੀ ਸੁਖਜੀਤ ਸਿੰਘ ਟਿੱਬਾ ਦਾ ਦਿਹਾਂਤ

ਸੁਲਤਾਨਪੁਰ ਲੋਧੀ, (ਕਪੂਰਥਲਾ),7 ਅਪ੍ਰੈਲ (ਥਿੰਦ)- ਕਬੱਡੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਟਿੱਬਾ ਦੇ ਉੱਘੇ ਕਬੱਡੀ ਖਿਡਾਰੀ ਰਿਟਾਇਰਡ ਏ. ਐਸ. ਆਈ. ਸੁਖਜੀਤ ਸਿੰਘ ਕਾਲਾ ਦਾ ਅੱਜ ਸਵੇਰੇ ਅਚਾਨਕ ਦਿਹਾਂਤ ਹੋ ਗਿਆ। ਉਹ 55 ਸਾਲਾਂ ਦੇ ਸਨ। ਉਹ ਕਬੱਡੀ ਦੇ ਮਹਾਨ ਖਿਡਾਰੀ ਰਤਨ ਸਿੰਘ ਰੱਤੂ ਦੇ ਸਪੁੱਤਰ ਸਨ ਤੇ ਕਾਫ਼ੀ ਸਮਾਂ ਪੰਜਾਬ ਪੁਲਿਸ ਦੀ ਟੀਮ ਵਲੋਂ ਖੇਡਦੇ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ