ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਾਕੀ ਖਿਡਾਰੀ ਮਨਦੀਪ ਸਿੰਘ

ਅੰਮ੍ਰਿਤਸਰ, 8 ਅਪ੍ਰੈਲ (ਜਸਵੰਤ ਸਿੰਘ ਜੱਸ)- ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਤੇ ਦਿਨੀਂ ਹੋਏ ਆਨੰਦ ਕਾਰਜ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।