ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਹੰਸਰਾਜ ਹੰਸ ਦੇ ਪੁੱਜੇ ਘਰ

ਚੰਡੀਗੜ੍ਹ, 8 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੰਸਰਾਜ ਹੰਸ ਦੇ ਘਰ ਪੁੱਜੇ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਤੇ ਭਾਜਪਾ ਨੇਤਾ ਹੰਸਰਾਜ ਹੰਸ ਦੀ ਪਤਨੀ ਦਾ ਦਿਹਾਂਤ ਹੋ ਗਿਆ ਸੀ।