JALANDHAR WEATHER

ਮਨੋਰੰਜਨ ਕਾਲੀਆ ਦੇ ਘਰ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ

ਜਲੰਧਰ, 8 ਅਪ੍ਰੈਲ-ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪੁੱਜੇ। ਦੱਸ ਦਈਏ ਕਿ ਬੀਤੀ ਰਾਤ ਮਨੋਰੰਜਨ ਕਾਲੀਆ ਦੇ ਘਰ ਉਤੇ ਗ੍ਰਨੇਡ ਹਮਲਾ ਹੋਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ